🔥 TRENDING लखनऊ में वीआईपी मोमेंट के कारण 56 चौरा... বসে আঁকো প্রতিযোগিতা নবোদয় সংঘের পরিচ... Meghalaya Runners Depart for Tawang Ma... Tripura Police Thwart 72-Hour Highway... NCC Expansion and Training Academy Pla... भरगामा चंडी में महाअष्टमी के पावन अवसर...
18 Oct 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਦੀ ਸਿਆਸਤ ''ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

✍️ Reporter: Shamsher Singh 🗓 18 Oct 2026, 02:10 PM 👁 25
Watch on: ▶️ YouTube
Share: 💬 WhatsApp 📘 Facebook 𝕏 Post

ਪੰਜਾਬ ਦੀ ਸਿਆਸਤ ''ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

ਪੰਜਾਬ ਦੀ ਸਿਆਸਤ ''ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ
‎Sunday, Oct 18, 2026 ।
Need24,‎ਸ੍ਰੀ ਮੁਕਤਸਰ ਸਾਹਿਬ : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵਲੋਂ ਸਿਆਸੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਮੱਦੇਨਜ਼ਰ ਵੜਿੰਗ ਪਰਿਵਾਰ ਨੇ ਵੀ ਮੁਕਤਸਰ ਸਾਹਿਬ 'ਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵਲੋਂ ਮੁਕਤਸਰ ਸਾਹਿਬ ਤੋਂ ਚੋਣ ਲੜਨ ਦੇ ਸੰਕੇਤ ਦਿੱਤੇ ਗਏ ਹਨ।
‎ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਉਹ ਮੁਕਤਸਰ ਦੇ ਹੀ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਵੀ ਇੱਥੇ ਹੀ ਹਨ। ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਨੇ ਸਿਆਸੀ ਗਲਿਆਰਿਆਂ 'ਚ ਨਵੀਂ ਚਰਚਾ ਛੇੜ ਦਿੱਤੀ ਹੈ। ਰਾਮਲੀਲਾ ਦੇ ਮੰਚ ਤੋਂ ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਬਾ ਚੋਣਾਂ ਲੜਨ ਦਾ ਇਸ਼ਾਰਾ ਕੀਤਾ ਹੈ।
📲Get App