🔥 ट्रेंडिंग कन्नौज के छिबरामऊ में चोरी के चार मामल... નિલગિરી સરકલમાં નવરાત્રી જંકરમાં રાહુલ... कांकेर जिले के चारामा में चोरी के मामल... रायबरेली के ऊंचाहार कैथल में मामूली जम... सलमारी में माँ दुर्गा के भव्य दरबार ने... મહેસાણા પોલીસ દ્વારા ગોઝારીયા ગામમાં દ...
18 अक्टू. 2026•
ગુજરાતી मराठी ਪੰਜਾਬੀ বাংলা
मनोरंजन

ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...

✍️ रिपोर्टर: Shamsher Singh 🗓 18 अक्टू. 2026, 08:32 PM 👁 27
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...

ਇਮਰਾਨ ਖਾਨ ਦੇ ਭਾਰਤ ਛੱਡਣ ਦੇ ਨੋਟਿਸ 'ਤੇ ਕੇਂਦਰੀ ਮੰਤਰੀ ਦਾ ਬਿਆਨ, ਕਿਹਾ ਗੈਰ-ਭਾਰਤੀ ਨੂੰ...
‎Oct 18,2026, ਮਨੋਰੰਜਨ ਡੈਸਕ : ਬਾਲੀਵੁੱਡ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ ਜਾਰੀ ਕੀਤੇ ਜਾਣ 'ਤੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ । ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਇਸ ਮਾਮਲੇ 'ਤੇ ਪ੍ਰਕਿਰਿਆ ਦਿੱਤੀ ਹੈ । ਉਨ੍ਹਾ ਨੇ ਕਿਹਾ ਕਿ ਭਾਰਤੀ ਨਾਗਰਿਕਾਂ ਨੂੰ ਦੇਸ਼ ਵਿੱਚ ਰਹਿ ਕੇ ਆਪਣੇ ਮੁੱਦਿਆਂ 'ਤੇ ਬੋਲਣ ਅਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ ।
‎ਹਾਲਾਂਕਿ ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਗੈਰ-ਭਾਰਤੀ ਨਾਗਰਿਕਾਂ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ ।
‎
‎ਇਮਰਾਨ ਖਾਨ ਨੇ 10 ਅਕਤੂਬਰ ਨੂੰ ਮੁੰਬਈ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ । ਇਸ ਤੋਂ ਬਾਅਦ ਮੁੰਬਈ ਦੇ ਫਾਰੇਨਰਸ ਰੀਜ਼ਨਲ ਰਜ਼ਿਸਟ੍ਰੇਸ਼ਨ ਦਫਤਰ ਨੇ ਉਸ ਨੂੰ ਭਾਰਤ ਛੱਡਣ ਦਾ ਨੋਟਿਸ ਜਾਰੀ ਕੀਤਾ । ਅਭਿਨੇਤਾ ਨੇ ਇਸ ਨੋਟਿਸ ਨੂੰ ਬੰਬਈ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ । ਉਸ ਨੇ ਇਸ ਨੂੰ ਗੈਰ-ਕਾਨੂੰਨੀ ਅਤੇ ਅਸੰਵਿਧਾਨਿਕ ਦੱਸਿਆ ਹੈ ।
📲Get App