🔥 ट्रेंडिंग Thousands of saplings planted in Benga... स्नातक एमएलसी चुनाव: 23 अक्टूबर को कर्... नवादा के बनगंगा में अवैध हथियार फैक्ट्... Horticulture Department Offers Free Dr... State Mandates Rainwater Harvesting in... મધવપુર‑મંગોળ‑અમદાવાદ રૂટ પર સ્લીપર બસ...
22 अक्टू. 2026•
ગુજરાતી मराठी ਪੰਜਾਬੀ বাংলা
मौसम

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ ਅਪਡੇਟ

✍️ रिपोर्टर: Shamsher Singh 🗓 22 अक्टू. 2026, 07:22 PM 👁 26
शेयर करें: 💬 WhatsApp 📘 Facebook 𝕏 Post

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ ਅਪਡੇਟ

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ ਅਪਡੇਟ
‎Thursday, Oct 22, 2026 - 05:20 PM ।
‎
‎
‎ਚੰਡੀਗੜ੍ਹ/ਜਲੰਧਰ- ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਖੁਸ਼ਕ ਚੱਲ ਰਹੇ ਮੌਸਮ ਤੋਂ ਬਾਅਦ ਹੁਣ ਮੌਸਮ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਜ਼ਿਲ੍ਹਾ ਵਾਰ ਬਾਰਿਸ਼ ਦੀ ਭਵਿੱਖਬਾਣੀ ਅਨੁਸਾਰ ਸੂਬੇ 'ਚ ਆਉਣ ਵਾਲੇ ਦਿਨਾਂ 'ਚ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
‎ਵਿਭਾਗ ਦੀ ਰਿਪੋਰਟ ਅਨੁਸਾਰ 22 ਅਤੇ 23 ਅਕਤੂਬਰ ਨੂੰ ਪੂਰੇ ਪੰਜਾਬ 'ਚ ਮੌਸਮ ਖੁਸ਼ਕ ਰਹੇਗਾ, ਕਿਤੇ ਵੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਪਰ 24 ਅਕਤੂਬਰ ਨੂੰ ਪੱਛਮੀ ਗੜਬੜੀ ਦਾ ਅਸਰ ਦਿਖਣਾ ਸ਼ੁਰੂ ਹੋ ਜਾਵੇਗਾ। ਇਸ ਦਿਨ ਦੱਖਣ-ਪੱਛਮੀ ਪੰਜਾਬ ਦੇ ਜ਼ਿਲ੍ਹਿਆਂ - ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ 'ਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ।
📲Get App