🔥 TRENDING आजमनगर केसरी चौक में मां दुर्गा का भाव... గెలుపొందిన విజేతలకు బహుమతులు పంపిణీ..!... माननीय मुख्यमंत्री श्री सम्राट चौधरी ज... గెలుపొందిన విజేతలకు బహుమతులు పంపిణీ..!... बहराइच के मैगला ग्राम सभा में माता रान... शाहजहांपुर: अभय प्रताप सिंह ने माननीय...
22 Oct 2026•
ગુજરાતી मराठी ਪੰਜਾਬੀ বাংলা
Entertainment

ਵਿਆਹ ਦੇ ਬੰਧਨ ''ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

✍️ Reporter: Shamsher Singh 🗓 22 Oct 2026, 07:42 PM 👁 18
Share: 💬 WhatsApp 📘 Facebook 𝕏 Post

ਵਿਆਹ ਦੇ ਬੰਧਨ ''ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

ਵਿਆਹ ਦੇ ਬੰਧਨ ''ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ
‎Thursday, Oct 22, 2026 ।
‎
‎
‎ਐਂਟਰਟੇਨਮੈਂਟ ਡੈਸਕ - ਪੰਜਾਬੀ ਅਦਾਕਾਰ ਰਘਵੀਰ ਬੋਲੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਨੇ ਪੰਜਾਬੀ ਗਾਇਕਾ ਅਨਹਦ ਕੌਰ ਨੂੰ ਆਪਣਾ ਜੀਵਨ ਸਾਥੀ ਚੁਣਿਆ ਹੈ। ਇਸ ਜੋੜੇ ਦੇ ਵਿਆਹ ਦੀਆਂ ਤਸਵੀਰਾਂ ਅਤੇ ਰਿਸੈਪਸ਼ਨ ਦੀਆਂ ਕਈ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ ਵਿਚ ਦੋਵੇਂ ਬਹੁਤ ਖੁਸ਼ ਨਜ਼ਰ ਆ ਰਹੇ ਹਨ।
‎ਰਿਸੈਪਸ਼ਨ ਪਾਰਟੀ ਦੀਆਂ ਵੀਡੀਓ ਵਿੱਚ ਜੋੜਾ ਡਾਂਸ ਕਰਦਾ ਵੀ ਨਜ਼ਰ ਆ ਰਿਹਾ ਹੈ। ਉਥੇ ਹੀ ਇਸ ਮੌਕੇ 'ਤੇ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਕਲਾਕਾਰ ਵੀ ਨਜ਼ਰ ਆਏ ਅਤੇ ਉਨ੍ਹਾਂ ਨੇ ਆਪਣੀ ਗਾਇਕੀ ਨਾਲ ਸਮਾਂ ਬੰਨ੍ਹਿਆ। ਦੱਸ ਦੇਈਏ ਕਿ ਰਘਵੀਰ ਬੋਲੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ਸਿੰਘ ਵਰਸਿਜ਼ ਕੌਰ 2 ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਹੋਰ ਵੀ ਬਹੁਤ ਸਾਰੀਆਂ ਪੰਜਾਬੀ ਫਿਲਮਾਂ ਵਿੱਚ ਨਜ਼ਰ ਆ ਚੁੱਕੇ ਹਨ।
📲Get App