🔥 TRENDING Odisha Govt Suspends Officials’ Holida... DJ Killed in Vehicle Crash in Mathili,... Bengaluru Mandates GPS Tracking for 4,... BBMP Implements Strict Plastic Ban Enf... High Demand for Fuel-Efficient and CNG... High Demand for Fuel-Efficient and CNG...
24 Oct 2026•
ગુજરાતી मराठी ਪੰਜਾਬੀ বাংলা
Jobs & Career

ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

✍️ Reporter: Shamsher Singh 🗓 24 Oct 2026, 01:51 PM 👁 20
Share: 💬 WhatsApp 📘 Facebook 𝕏 Post

ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
‎Saturday, Oct 24, 2026।
‎ਵੈੱਬ ਡੈਸਕ- ਸਰਕਾਰੀ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਲਰਕ ਦੇ 1270 ਅਹੁਦਿਆਂ ਨੂੰ ਭਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
‎
‎
‎ਅਹੁਦਿਆਂ ਦਾ ਵੇਰਵਾ
‎ਕਲਰਕ ਦੇ 1270 ਅਹੁਦੇ ਭਰੇ ਜਾਣਗੇ।
‎
‎ਆਖ਼ਰੀ ਤਾਰੀਕ
‎ਉਮੀਦਵਾਰ 4 ਨਵੰਬਰ 2026 ਤੱਕ ਅਪਲਾਈ ਕਰ ਸਕਦੇ ਹਨ।
‎
‎ਸਿੱਖਿਆ ਯੋਗਤਾ
‎ਕਲਰਕ ਦੇ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰ ਨੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਬੀਏ ਪਾਸ ਕੀਤੀ ਹੋਵੇ। ਇਸ ਦੇ ਨਾਲ ਹੀ 10ਵੀਂ ਤੱਕ ਪੰਜਾਬੀ ਵਿਸ਼ਾ ਪੜ੍ਹਿਆ ਹੋਵੇ।
‎
‎ਉਮਰ
‎ਉਮੀਦਵਾਰ ਦੀ ਘੱਟੋ-ਘੱਟ ਉਮਰ 18 ਅਤੇ ਵੱਧ ਤੋਂ ਵੱਧ 37 ਸਾਲ ਹੋਣੀ ਚਾਹੀਦੀ ਹੈ। ਰਾਖਵਾਂਕਰਨ ਵਰਗ ਨੂੰ ਉਮਰ ਹੱਦ 'ਚ ਨਿਯਮ ਅਨੁਸਾਰ ਛੋਟ ਦਿੱਤੀ ਗਈ ਹੈ।
‎
‎ਇੰਝ ਕਰੋ ਅਪਲਾਈ
‎ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
📲Get App