Automobile
ਰਾਸ਼ਟਰਪਤੀ ਭਵਨ ਨੇੜੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਸਾਂਭੇ ਮੋਰਚੇ

Monday, Oct 26, 2026 ।
ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਰਾਸ਼ਟਰਪਤੀ ਭਵਨ ਨੇੜੇ ਨਾਰਥ ਬਲਾਕ ਵਿੱਚ ਅੱਗ ਲੱਗਣ ਦੀ ਰਿਪੋਰਟ ਮਿਲੀ ਹੈ। ਅੱਗ ਲੱਗਣ ਤੋਂ ਬਾਅਦ ਅਸਮਾਨ ਵਿੱਚ ਕਾਲੇ ਧੂੰਏਂ ਦਾ ਗੁਬਾਰ ਸਾਫ਼ ਦਿਖਾਈ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਮੌਕੇ 'ਤੇ ਪਹੁੰਚ ਕੇ ਮੋਰਚਾ ਸੰਭਾਲ ਲਿਆ।
ਸੂਤਰਾਂ ਮੁਤਾਬਕ ਦਿੱਲੀ ਫਾਇਰ ਡਿਪਾਰਟਮੈਂਟ ਮੁਤਾਬਕ ਰਾਸ਼ਟਰਪਤੀ ਭਵਨ ਨੇੜੇ ਨਾਰਥ ਬਲਾਕ ਦੇ ਉੱਪਰ ਧੂੰਆਂ ਦਿਖਾਈ ਦੇ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਪਹੁੰਚ ਗਈਆਂ।