🔥 ट्रेंडिंग राष्ट्रपति मुर्मू ने FNTA बिल स्वीकृत... ફુલવાળા ચોક થયું ઇનામ વિતરણ नागालैंड राज्य लॉटरी संबाद के 26 अक्टू... मणिपुर में मेरा हौ चोंगबा: परम्परागत अ... मणिपुर सीएम ने नोंगशूम हमले पीड़ितों क... मणिपुर में हिंसा से BJP के चुनाव योजना...
26 अक्टू. 2026•
ગુજરાતી मराठी ਪੰਜਾਬੀ বাংলা
ऑटोमोबाइल

ਰਾਸ਼ਟਰਪਤੀ ਭਵਨ ਨੇੜੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਸਾਂਭੇ ਮੋਰਚੇ

✍️ रिपोर्टर: Shamsher Singh 🗓 26 अक्टू. 2026, 12:10 PM 👁 34
शेयर करें: 💬 WhatsApp 📘 Facebook 𝕏 Post

ਰਾਸ਼ਟਰਪਤੀ ਭਵਨ ਨੇੜੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਸਾਂਭੇ ਮੋਰਚੇ

ਰਾਸ਼ਟਰਪਤੀ ਭਵਨ ਨੇੜੇ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਸਾਂਭੇ ਮੋਰਚੇ
‎Monday, Oct 26, 2026 ।
‎ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਰਾਸ਼ਟਰਪਤੀ ਭਵਨ ਨੇੜੇ ਨਾਰਥ ਬਲਾਕ ਵਿੱਚ ਅੱਗ ਲੱਗਣ ਦੀ ਰਿਪੋਰਟ ਮਿਲੀ ਹੈ। ਅੱਗ ਲੱਗਣ ਤੋਂ ਬਾਅਦ ਅਸਮਾਨ ਵਿੱਚ ਕਾਲੇ ਧੂੰਏਂ ਦਾ ਗੁਬਾਰ ਸਾਫ਼ ਦਿਖਾਈ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਮੌਕੇ 'ਤੇ ਪਹੁੰਚ ਕੇ ਮੋਰਚਾ ਸੰਭਾਲ ਲਿਆ।
‎ਸੂਤਰਾਂ ਮੁਤਾਬਕ ਦਿੱਲੀ ਫਾਇਰ ਡਿਪਾਰਟਮੈਂਟ ਮੁਤਾਬਕ ਰਾਸ਼ਟਰਪਤੀ ਭਵਨ ਨੇੜੇ ਨਾਰਥ ਬਲਾਕ ਦੇ ਉੱਪਰ ਧੂੰਆਂ ਦਿਖਾਈ ਦੇ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਪਹੁੰਚ ਗਈਆਂ।
📲Get App