राजनीति
'ਆਪ' ਨੂੰ ਵੱਡਾ ਝਟਕਾ: ਸਾਬਕਾ ਚੇਅਰਮੈਨ ਸ਼ੰਕਰ ਜਿੰਦਲ ਨੇ ਛੱਡੀ ਆਮ ਆਦਮੀ ਪਾਰਟੀ, ਕਾਂਗਰਸ 'ਚ ਹੋਏ ਸ਼ਾਮਲ।

27oct 2026,
Need24,ਚੰਡੀਗੜ੍ਹ। ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲਿਆ, ਜਦੋਂ ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਆਖਦਿਆਂ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਸ਼ੰਕਰ ਜਿੰਦਲ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਕਾਂਗਰਸ ਪਟਿਆਲਾ (ਦਿਹਾਤੀ) ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦੇ ਵਿਸ਼ੇਸ਼ ਯਤਨਾਂ ਸਦਕਾ ਨੇਪਰੇ ਚੜ੍ਹੀ।
ਸ਼ੰਕਰ ਜਿੰਦਲ (ਸਾਬਕਾ ਚੇਅਰਮੈਨ, ਇੰਪਰੂਵਮੈਂਟ ਟਰੱਸਟ ਸਮਾਣਾ, ਜ਼ਿਲ੍ਹਾ ਪਟਿਆਲਾ ਅਤੇ ਅਬਜ਼ਰਵਰ, ਆਮ ਆਦਮੀ ਪਾਰਟੀ ਸ਼ੁਤਰਾਣਾ ਤੇ ਘਨੌਰ) ਨੇ ਜ਼ਿਲ੍ਹਾ ਕਾਂਗਰਸ ਪਟਿਆਲਾ (ਦਿਹਾਤੀ) ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਜੀ ਦੇ ਯਤਨਾਂ ਸਦਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ।