🔥 TRENDING Bihar MLC Election Results Reveal Risi... A I M I M Urges Government To Fill Pol... A I M I M Urges Government To Fill Pol... Bihar Museum Climbs to 9th Spot Global... धौलपुर, राजस्थान में चुनाव की स्थिति:... जनपद गुरूर सीईओ ने ग्राम कोचवाही में न...
30 Oct 2026•
ગુજરાતી मराठी ਪੰਜਾਬੀ বাংলা
Defence

ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ

✍️ Reporter: Shamsher Singh 🗓 30 Oct 2026, 01:08 PM 👁 21
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ

ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
‎Friday, Oct 30, 2026 ।
‎
‎ਮਾਨਸਾ (ਵੈੱਬ ਡੈਸਕ) : ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਸੀ. ਆਰ. ਪੀ. ਐੱਫ. ਦੀ ਸੁਰੱਖਿਆ ਦੇ ਦਿੱਤੀ ਹੈ। ਇਸ ਸੁਰੱਖਿਆ ਅਮਿਤ ਸ਼ਾਹ ਦੀ ਫੇਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਦਰਅਸਲ ਅਜੇ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਮਰਹੂਮ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਗਏ ਸਨ। ਉਨ੍ਹਾਂ ਨੇ ਪਰਿਵਾਰਾਂ ਨੂੰ ਇਨਸਾਫ ਦਵਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਸੀ। ਸ਼ਾਹ ਦੇ ਦੌਰੇ ਤੋਂ ਤੁਰੰਤ ਬਾਅਦ ਹੀ ਸੀ. ਬੀ. ਆਈ. ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਹੁਣ ਦੋਵਾਂ ਪਰਿਵਾਰਾਂ ਨੂੰ ਕੇਂਦਰ ਵੱਲੋਂ ਸੁਰੱਖਿਆ ਵੀ ਮੁਹੱਈਆ ਕਰਵਾ ਦਿੱਤੀ ਗਈ ਹੈ।
📲Get App