🔥 TRENDING ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋ... लोकतंत्र बचाओ अराजकता हटाओ पदयात्रा मे... education सिकंदराराऊ के पुरदिल नगर मार्ग पर कूड़... Coimbatore Undertrial Escapes Again, R... Jailer 2 Hits ₹300 Cr Milestone, Hrith...
31 Oct 2026•
ગુજરાતી मराठी ਪੰਜਾਬੀ বাংলা
Crime

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਗਿਆਨੀ ਹਰਪ੍ਰੀਤ ਸਿੰਘ

✍️ Reporter: Shamsher Singh 🗓 31 Oct 2026, 08:18 PM 👁 13
Share: 💬 WhatsApp 📘 Facebook 𝕏 Post

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਗਿਆਨੀ ਹਰਪ੍ਰੀਤ ਸਿੰਘ

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਗਿਆਨੀ ਹਰਪ੍ਰੀਤ ਸਿੰਘ
‎Saturday, Oct 31, 2026।
‎ਮਾਨਸਾ- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨਾਲ ਸੰਵੇਦਨਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਉਨ੍ਹਾਂ ਦੇ ਨਾਲ ਖੜਾ ਹੈ। ਉਨ੍ਹਾਂ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।
📲Get App