🔥 TRENDING 500 ਨਕਲੀ ਨੋਟਾਂ ਦੀ ਕਾਲਾ ਕਾਰੋਬਾਰ ਵਿੱਚ 4... મહુધા ધારાસભ્ય સંજયસિંહ મહિડા દ્વારા મ... Headlines સશક્ત આરોગ્ય તંત્ર – સ્વસ્થ ગુજરાતની દ... ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਪ੍ਰੋ. ਚੰ... जयपुर के झोटवाड़ा पुलिया के पास सड़क द...
04 Nov 2026•
ગુજરાતી मराठी ਪੰਜਾਬੀ বাংলা

ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦੀ ਕਸਮ ਖਾਧੀ ।

✍️ Reporter: Parkash singh 🗓 03 Nov 2026, 09:59 AM 👁 191
Watch on: ▶️ YouTube
Share: 💬 WhatsApp 📘 Facebook 𝕏 Post
ਅੱਜ ਤਰਨ ਤਾਰਨ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਸੀ: ਸਕੈ: ਸਕੂਲ ਦੇ ਵਿਦਿਆਰਥੀਆਂ ਗਰੀਨ ਦੀਵਾਲੀ ਮਨਾਉਣ ਦੀ ਕਸਮ ਖਾਧੀ ।
ਸਕੂਲ ਦੇ ਪ੍ਰਿੰਸੀਪਲ ਸ ਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ।ਉਨ੍ਹਾਂ ਦੱਸਿਆ ਕਿ ਸਾਨੂੰ ਹਰ ਇਕ ਨੂੰ ਇੱਕ ਇੱਕ ਪੌਦਾ ਜ਼ਰੂਰ ਲਾਉਣਾ ਚਾਹੀਦਾ ਹੈ ।ਉਨ੍ਹਾਂ ਨੇ ਪਟਾਕਿਆਂ ਦੇ ਮਾੜੇ ਪ੍ਰਭਾਵਾਂ ਤੋਂ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ । ਇਸ ਟਾਇਮ ਸਕੂਲ ਦਾ ਸਾਰਾ ਸਟਾਫ ਹਾਜ਼ਰ ਸੀ ।
📲Get App