🔥 TRENDING बड़ोरा मंडी का निरीक्षण कर कलेक्टर डॉ.... संगोली रायन्ना की मूर्ति का अनावरण Meghalaya CM Clarifies: NPP Not Wiping... IMD Reports 85% Rainfall Deficit in Me... Tripura Teachers Association Alarms Ov... Computer Teachers Intensify Tripura Ca...
03 Nov 2026•
ગુજરાતી मराठी ਪੰਜਾਬੀ বাংলা
Automobile

ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਕਈ ਕਲਾਕਾਰ ਪਹੁੰਚੇ ਘਰ

✍️ Reporter: Shamsher Singh 🗓 03 Nov 2026, 12:58 PM 👁 17
Share: 💬 WhatsApp 📘 Facebook 𝕏 Post

ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਕਈ ਕਲਾਕਾਰ ਪਹੁੰਚੇ ਘਰ

ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਕਈ ਕਲਾਕਾਰ ਪਹੁੰਚੇ ਘਰ
‎Tuesday, Nov 03, 2026 ।
‎
‎
‎ਜਲੰਧਰ- ਜਲੰਧਰ ਦੇ ਬੱਸ ਸਟੈਂਡ ਨੇੜੇ ਫਲਾਈਓਵਰ 'ਤੇ ਬੀਤੇ ਦਿਨ ਵਾਪਰੇ ਭਿਆਨਕ ਸੜਕ ਹਾਦਸੇ 'ਚ ਮਿਊਜ਼ਿਕ ਲੇਬਲ 'ਸਪੀਡ ਰਿਕਾਰਡਸ' ਦੇ ਮਾਲਕ ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਔਲਖ ਦੀ ਮੌਤ ਹੋ ਗਈ ਸੀ। ਅੱਜ ਦਿਵਿਤ ਦੀ ਮ੍ਰਿਤਕ ਦੇਹ ਘਰ ਪਹੁੰਚੀ, ਜਿਸ ਤੋਂ ਬਾਅਦ ਘਰ 'ਚ ਗਮਗੀਨ ਮਾਹੌਲ ਬਣ ਗਿਆ। ਪਰਿਵਾਰ ਵੱਲੋਂ ਅੰਤਿਮ ਸਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਅੱਜ 3 ਨਵੰਬਰ ਨੂੰ ਦੁਪਹਿਰ 1 ਵਜੇ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਦਿਵਿਤ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
📲Get App