ਸਾਬਕਾ ਸਰਪੰਚ ਸਤਪਾਲ ਸਿੰਘ ਜੌਹਲ ਨੇ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ 4 ਤਰੀਕ ਨੂੰ ਸੰਗਰ੍ਹਰ ਵਿਖੇ ਹੋ ਰਹੀ ਕਾਂਗਰਸ ਪਾਰਟੀ ਦੀ ਰੈਲੀ ਵਿੱਚ ਸ਼ਾਮਲ ਹੋ ਕੇ ਪਾਰਟੀ ਪ੍ਰਧਾਨ ਰਾਹੁਲ ਗਾਧੀ ਜੀ ਦੇ ਵਿਚਾਰ ਸੁਣੋ ।