🔥 TRENDING मुजफ्फरनगर के साकेत में युवक ने युवती... अशोकनगर के किसान श्री सीताराम कुशवाह न... मनोहर सिंह भाटी ने बताया Hansi में आर्य समाज की सभा आयोजित अगर मालवा के थाना कोतवाली में परित्यक्... शहादा येथे पेन्शन अदालत चे आयोजन
03 Nov 2026•
ગુજરાતી मराठी ਪੰਜਾਬੀ বাংলা
International

ਜੇ ਈਰਾਨ 'ਤੇ ਪ੍ਰਮਾਣੂ ਹਮਲਾ ਹੋਇਆ ਤਾਂ ਯੂਕ੍ਰੇਨ 'ਚ ਵੀ.... : ਰੂਸ ਨੇ ਦੇ'ਤੀ ਚੇਤਾਵਨੀ

✍️ Reporter: Shamsher Singh 🗓 03 Nov 2026, 01:25 PM 👁 14
Share: 💬 WhatsApp 📘 Facebook 𝕏 Post

ਜੇ ਈਰਾਨ 'ਤੇ ਪ੍ਰਮਾਣੂ ਹਮਲਾ ਹੋਇਆ ਤਾਂ ਯੂਕ੍ਰੇਨ 'ਚ ਵੀ.... : ਰੂਸ ਨੇ ਦੇ'ਤੀ ਚੇਤਾਵਨੀ

ਜੇ ਈਰਾਨ 'ਤੇ ਪ੍ਰਮਾਣੂ ਹਮਲਾ ਹੋਇਆ ਤਾਂ ਯੂਕ੍ਰੇਨ 'ਚ ਵੀ.... : ਰੂਸ ਨੇ ਦੇ'ਤੀ ਚੇਤਾਵਨੀ
‎Tuesday, Nov 03, 2026 ।
‎
‎ਇੰਟਰਨੈਸ਼ਨਲ ਡੈਸਕ: ਇਕ ਪਾਸੇ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਦੂਜੇ ਪਾਸੇ 4 ਸਾਲਾਂ ਦੇ ਵੱਧ ਸਮੇਂ ਤੋਂ ਜਾਰੀ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਖ਼ਤਮ ਸਬੰਧੀ ਕੋਈ ਸਹਿਮਤੀ ਨਹੀਂ ਬਣ ਪਾ ਰਹੀ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮੁਤਾਬਕ ਰੂਸ ਦੀ ਸਰਕਾਰ ਨੇ ਗੁਪਤ ਰਸਤਿਆਂ ਰਾਹੀਂ ਅਮਰੀਕੀ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਹੈ ਕਿ ਜੇਕਰ ਈਰਾਨ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕੀਤੀ ਜਾਂਦੀ ਹੈ, ਤਾਂ ਰੂਸ ਵੀ ਯੂਕ੍ਰੇਨ ਵਿੱਚ ਉਸੇ ਤਰ੍ਹਾਂ ਦੇ ਬਰਾਬਰ ਦੇ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਆਜ਼ਾਦ ਹੋ ਜਾਵੇਗਾ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਅਜਿਹੇ ਬਿਆਨ ਨਾਲ ਅੰਤਰਰਾਸ਼ਟਰੀ ਪੱਧਰ 'ਤੇ ਚਿੰਤਾ ਵੱਧ ਗਈ ਹੈ।
📲Get App