🔥 ट्रेंडिंग ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨੇ ਗੱਲਬਾਤ ਤੱਕ... AIIMS जम्मू ने 20 उन्नत ऑपरेशन थिएटर ख... एक्साइज़ जॉब स्कैम की पत्नी को मिली अं... गोवा के पालोलेम बीच को मिला एशिया का स... सोहम वर्शनेया के स्टॉपेज‑टाइम गोल से ब... बीजेपी नागालैंड ने एसआईआर मुद्दे पर रा...
07 नव. 2026•
ગુજરાતી मराठी ਪੰਜਾਬੀ বাংলা
राजनीति

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ।

✍️ रिपोर्टर: Shamsher Singh 🗓 07 नव. 2026, 08:11 PM 👁 16
शेयर करें: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ।

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ।
‎Saturday, Nov 07, 2026 ।ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਪੱਧਰ 'ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਭਾਰਤੀ ਜਨਤਾ ਪਾਰਟੀ ਨੇ ਟਰੇਡ ਸੈੱਲ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਨਿਯੁਕਤੀਆਂ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਾਰਟੀ ਦੇ ਟਰੇਡ ਸੈੱਲ ਨੂੰ ਸੰਗਠਿਤ ਕਰਨ ਅਤੇ ਵਪਾਰੀ ਵਰਗ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
‎ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਭਾਜਪਾ ਦੇ ਟਰੇਡ ਸੈੱਲ ਦੇ ਕਨਵੀਨਰ ਰਾਜਿੰਦਰ ਸਿੰਘ ਮਰਵਾਹਾ ਨੇ ਦੱਸਿਆ ਕਿ ਇਹ ਨਿਯੁਕਤੀਆਂ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸੁਲੂ ਅਤੇ ਬਿਕਰਮਜੀਤ ਸਿੰਘ ਚੀਮਾ ਨਾਲ ਵਿਚਾਰ-ਵਟਾਂਦਰੇ ਉਪਰੰਤ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਾਰਟੀ ਦੇ ਟਰੇਡ ਸੈੱਲ ਨੂੰ ਸੰਗਠਿਤ ਕਰਨ ਅਤੇ ਵਪਾਰੀ ਵਰਗ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਉਨ੍ਹਾਂ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਹਾਰਦਿਕ ਵਧਾਈਆਂ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਪ੍ਰੇਰਿਆ।
📲Get App