ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਦਿਹਾੜੇ ਤੇ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਪਵਿੱਤਰ ਅਸਥਾਨ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਇਲਾਕੇ ਤੇ ਦੂਰ ਦੁਰਾਡੇ ਤੋਂ ਸੰਗਤਾਂ ਨਤਮਸਤਕ ਹੋਈਆਂ ਪ੍ਰਮਾਤਮਾ ਸਬ ਦੀਆਂ ਅਰਦਾਸਾ ਪ੍ਰਵਾਨ ਕਰਨ।