Religion
ਧੰਨ ਧੰਨ ਬਾਬਾ ਦੀਪ ਸਿੰਘ ਜੀ ਜਪ ਤਪ ਚੋਪਹਿਰਾ ਸਮਾਗਮ ਅਤੇ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਅਮਰਪੁਰਾ ਨਜਦੀਕ ਸਿਵਲ ਹਸਪਤਾਲ ਲੁਧਿਆਣਾ ਵਿਖ਼ੇ ਬੜੀ ਸ਼ਰਧਾ ਨਾਲ ਕਰਵਾਇਆ ਗਇਆ
ਧੰਨ ਧੰਨ ਬਾਬਾ ਦੀਪ ਸਿੰਘ ਜੀ ਜਪ ਤਪ ਚੋਪਹਿਰਾ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਅਮਰਪੁਰਾ ਨਜਦੀਕ ਸਿਵਲ ਹਸਪਤਾਲ ਲੁਧਿਆਣਾ ਵਿਖ਼ੇ ਬੜੀ ਸ਼ਰਧਾ ਨਾਲ ਗੁਰਦਵਾਰਾ ਪ੍ਰਬੰਧਕ ਕਮੇਟੀ ਗੁਰੂਦਵਾਰਾ ਗੁਰੂ ਅਮਰਦਾਸ ਸੇਵਾ ਸੋਸਾਇਟੀ ਅਤੇ ਸਮਹੂ ਸੰਗਤਾਂ ਦੇ ਸਹਿਜੋਗ ਦੇ ਨਾਲ ਕਰਵਾਇਆ ਗਇਆ