🔥 TRENDING BJP MLA’s son from Pichhore granted ba... घुग्गुस पॉवर प्लांटमध्ये ठेका मजुर हरे... शहादा तालुक्यातील चिरडे येथे आमदार श्र... SECL के रामपुर‑बटुरा प्रोजेक्ट में भीष... ਪੰਜਾਬ ''ਚ ਠੰਡ ਦੀ ਦਸਤਕ, 8 ਡਿਗਰੀ ਤੋਂ ਹੇਠ... पतीने पत्नी व दोन्ही मुलांना मारण्याचा...
18 Nov 2026•
ગુજરાતી मराठी ਪੰਜਾਬੀ বাংলা
Crime

ਜ਼ੀਰਕਪੁਰ ਵਿਖੇ ਦੇਰ ਸ਼ਾਮ ਚੱਲੀਆਂ ਗੋਲੀਆਂ , ਫੋਰਚੂਨਰ ਗੱਡੀ ਵਿੱਚ ਜਾ ਰਹੇ ਚੰਡੀਗੜ੍ਹ ਦੇ ਇੱਕ ਪਰਿਵਾਰ ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਤਾਬੜ ਤੋੜ ਗੋਲੀਆਂ*

✍️ Reporter: Gaurav Sharma 🗓 18 Nov 2026, 07:41 PM 👁 22
Watch on: ▶️ YouTube
Share: 💬 WhatsApp 📘 Facebook 𝕏 Post

ਜ਼ੀਰਕਪੁਰ ਵਿਖੇ ਦੇਰ ਸ਼ਾਮ ਚੱਲੀਆਂ ਗੋਲੀਆਂ , ਫੋਰਚੂਨਰ ਗੱਡੀ ਵਿੱਚ ਜਾ ਰਹੇ ਚੰਡੀਗੜ੍ਹ ਦੇ ਇੱਕ ਪਰਿਵਾਰ ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਤਾਬੜ ਤੋੜ ਗੋਲੀਆਂ*

ਜ਼ੀਰਕਪੁਰ ਵਿਖੇ ਦੇਰ ਸ਼ਾਮ ਚੱਲੀਆਂ ਗੋਲੀਆਂ , ਫੋਰਚੂਨਰ ਗੱਡੀ ਵਿੱਚ ਜਾ ਰਹੇ ਚੰਡੀਗੜ੍ਹ ਦੇ ਇੱਕ ਪਰਿਵਾਰ ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਤਾਬੜ ਤੋੜ ਗੋਲੀਆਂ*

ਸ਼ੁਰੂਆਤੀ ਜਾਂਚ ਵਿੱਚ ਪੁਰਾਣਾ ਪ੍ਰਾਪਰਟੀ ਵਿਵਾਦ ਆਇਆ ਸਾਹਮਣੇ*

ਜ਼ੀਰਕਪੁਰ
ਬੀਤੀ ਦੇਰ ਸ਼ਾਮ ਜ਼ੀਰਕਪੁਰ ਪੀਆਰ ਸਵਨ ਏਅਰਪੋਰਟ ਰੋਡ ਦੇ ਨਜ਼ਦੀਕ ਪੈਂਦੇ ਪਿੰਡ ਸ਼ਤਾਬਗੜ੍ਹ ਦੀ ਸੁਨਸਾਨ ਥਾਂ ਤੇ ਮੋਟਰਸਾਈਕਲ ਸਵਾਰਾਂ ਵੱਲੋਂ ਫੋਰਚੂਨਰ ਗੱਡੀ ਵਿੱਚ ਜਾ ਰਹੇ ਇੱਕ ਪਰਿਵਾਰ ਤੇ ਗੋਲੀਆਂ ਚਲਾਈਆਂ ਗਈਆਂ ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ ਸੂਚਨਾ ਮਿਲਦੇ ਸੀ ਜ਼ਿਰਕਪੁਰ ਪੁਲਿਸ ਮੌਕੇ ਤੇ ਪਹੁੰਚੀ ਇਥੇ ਜਾਂਚ ਵਿੱਚ ਜੁਟੀ ਹੋਈ ਹੈ ਜੋ ਸ਼ੁਰੂਆਤੀ ਜਾਂਚ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੁਰਾਣੇ ਕਿਸੀ ਪ੍ਰਾਪਰਟੀ ਵਿਵਾਦ ਨੂੰ ਲੈ ਕੇ ਇਹ ਗੋਲੀਆਂ ਚਲਾਈਆਂ ਗਈਆਂ ਹਨ ਜਿਸ ਵਿੱਚ ਗੱਡੀ ਵਿੱਚ ਸਵਾਰ ਮਾਂ ਪੁੱਤ ਜੋ ਚੰਡੀਗੜ੍ਹ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਬਾਲ ਬਾਲ ਬਚ ਗਏ । ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਗੋਲੀ ਚਲਣ ਦੇ ਇਸ ਮਾਮਲੇ ਵਿੱਚ ਬਰੀਕੀ ਨਾਲ ਹਰ ਇੱਕ ਐਂਗਲ ਨੂੰ ਤਫਦੀਸ਼ ਕਰ ਜਾਂਚ ਕੀਤੀ ਜਾ ਰਹੀ ਹੈ ।
📲Get App