🚨 ਯੁੱਧ ਨਸ਼ਿਆਂ ਵਿਰੁੱਧ | ਤਰਨ ਤਾਰਨ ਪੁਲਿਸ
ਤਰਨ ਤਾਰਨ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਡੀ.ਐੱਸ.ਪੀ. ਸਪੈਸ਼ਲ ਕਰਾਈਮ ਵੱਲੋਂ ਨਸ਼ਾ ਪ੍ਰਭਾਵਿਤ ਪਿੰਡ ਜਗਤਪੁਰਾ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਵਾਸਤੇ ਖਿਡਾਰੀਆਂ ਨੂੰ ਵਾਲੀਬਾਲ ਕਿੱਟਾਂ ਵੰਡੀਆਂ ਗਈਆਂ।
ਤਰਨ ਤਾਰਨ ਪੁਲਿਸ ਨੌਜਵਾਨਾਂ ਦੀ ਤਾਕਤ ਨੂੰ ਸਹੀ ਦਿਸ਼ਾ ਦੇਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।