🔥 TRENDING आखिर क्यों सम्राट चौधरी के सरकार से न... गुना में नगरपालिका कार्यकर्ता पर मौन ह... પોશીના તાલુકામાં આદિવાસી ગામ ગ્રામ્ય વ... *” ಬೀದರ ಜಿಲ್ಲಾ ಪೊಲೀಸ್ ಇಲಾಖೆಯ ವಿಶೇಷ ಮಹಿ... 3*”ಬೀದರ ಜಿಲ್ಲಾ ಪೊಲೀಸ್, ಪೊಲೀಸ್ ವಾರ್ಷಿಕ... Gold Prices Slip by ₹296 on Nov 25, Si...
25 Nov 2026•
ગુજરાતી मराठी ਪੰਜਾਬੀ বাংলা
Local

ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

✍️ Reporter: Shamsher Singh 🗓 25 Nov 2026, 06:13 PM 👁 17
Share: 💬 WhatsApp 📘 Facebook 𝕏 Post

ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
‎Wednesday, Nov 25, 2026।
‎ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ। ਰਾਜੋਆਣਾ ਨੇ ਰਾਸ਼ਟਰਪਤੀ ਕੋਲ 2012 ਤੋਂ ਪੈਂਡਿੰਗ ਦਇਆ ਪਟੀਸ਼ਨ 'ਤੇ ਫੈਸਲਾ ਲੈਣ 'ਚ ਹੋਈ ਦੇਰੀ ਦਾ ਹਵਾਲਾ ਦਿੰਦੇ ਹੋਏ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ ਕੀਤੀ ਹੈ। ਜੱਜ ਵਿਕਰਮ ਨਾਥ, ਜਸਟਿਸ ਸੰਦੀਪ ਮੇਹਤਾ ਅਤੇ ਜਸਟਿਸ ਅਪਰੇਟ ਸਿੰਘ ਦੀ ਤਿੰਨ ਮੈਂਬਰੀ ਬੈਂਚ ਨੇ ਮਾਮਲੇ 'ਚ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ ਫੈਸਲਾ ਸੁਰੱਖਿਅਤ ਰੱਖਿਆ ਗਿਆ।
📲Get App