Weather
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ,
Watch on:
▶️ YouTube
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ
Sunday, Oct 11, 2026 - ਜਲੰਧਰ (need24ਨਿਊਜ਼)- ਪੰਜਾਬ ਚ ਬਾਰਿਸ਼ ਹੋਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਖ਼ਰਾਬ ਮੌਸਮ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਵੀ ਪਹੁੰਚਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਨੇ ਅਗਲੇ 5 ਦਿਨਾਂ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਜਾਰੀ ਅਪੀਲ ਵੀ ਕੀਤੀ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ 'ਚ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਬਿਜਲੀ ਚਮਕਣ, ਭਾਰੀ ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਵਰਗੇ ਮੱਧ ਅਤੇ ਪੂਰਬੀ ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਇਲਾਵਾ ਮੋਗਾ, ਬਠਿੰਡਾ ਅਤੇ ਤਰਨਤਾਰਨ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਕਾਰਨ ਯੈਲੋ ਅਲਰਟ ਰੱਖਿਆ ਗਿਆ ਹੈ।